Bible Versions
Bible Books

Isaiah 29:14 (KJV) King James Version

Versions

PAV   ਏਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ ਕੰਮ ਕਰਾਂਗਾ, ਅਚਰਜ ਅਰ ਅਜੂਬਾ ਕੰਮ, ਅਤੇ ਓਹਨਾਂ ਦੇ ਬੁੱਧੀਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਓਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।।
IRVPA   ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us