Versions
PAV ਤਾਂ ਜਦ ਉਹ ਆਪਣੀ ਵੰਸ ਨੂੰ, ਮੇਰੀ ਦਸਤਕਾਰੀ ਨੂੰ ਆਪਣੇ ਵਿੱਚ ਰੱਖੇਗਾ, ਤਦ ਓਹ ਮੇਰੇ ਨਾਮ ਨੂੰ ਪਵਿੱਤ੍ਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਪਵਿੱਤਰ ਹੀ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਤੋਂ ਭੈ ਖਾਣਗੇ।
IRVPA ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।