Versions
PAV ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਜਦ ਉਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਮਨੁੱਖ ਚਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਵੜਨਗੇ।।
IRVPA ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ। PEPS