Versions
PAV ਉਹ ਪਵਿੱਤਰ ਅਸਥਾਨ ਹੋਵੇਗਾ ਪਰ ਇਸਰਾਏਲ ਦੇ ਦੋਹਾਂ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਤੇ ਫੰਦਾ ਹੋਵੇਗਾ
IRVPA ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।