Versions
PAV ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੌਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤ੍ਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।
IRVPA ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।