Versions
PAV ਜੰਗਲੀ ਖੋਤੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਙੁ ਘਰਕਦੇ ਹਨ, ਓਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।
IRVPA ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।