Versions
PAV ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਓਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੀ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਹੀ ਓਹ ਏਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।।