Versions
PAV ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਨ੍ਹਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਨਾ ਦੇ ਵਿਖੇ ਜਿਹੜੇ ਏਸ ਸ਼ਹਿਰ ਵਿੱਚ ਬਚ ਰਹੇ ਹਨ
IRVPA ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਦੇ ਬਾਰੇ ਜਿਹੜੇ ਇਸ ਸ਼ਹਿਰ ਵਿੱਚ ਬਚ ਰਹੇ ਹਨ