Bible Versions
Bible Books

Jeremiah 27:22 (KJV) King James Version

Versions

PAV   ਓਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੀਕ ਕਿ ਮੈਂ ਓਹਨਾਂ ਵੱਲ ਧਿਆਨ ਨਾ ਦਿਆਂ ਰਹਿਣਗੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਓਹਨਾਂ ਨੂੰ ਲਿਆਵਾਂਗਾ ਅਤੇ ਮੁੜ ਏਸ ਅਸਥਾਨ ਵਿੱਚ ਰੱਖਾਂਗਾ।।
IRVPA   ਉਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੱਕ ਰਹਿਣਗੇ ਜਦ ਤੱਕ ਮੈਂ ਉਹਨਾਂ ਵੱਲ ਧਿਆਨ ਨਾ ਦੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਉਹਨਾਂ ਨੂੰ ਲਿਆਵਾਂਗਾ ਅਤੇ ਮੁੜ ਇਸ ਸਥਾਨ ਵਿੱਚ ਰੱਖਾਂਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us