Versions
PAV ਏਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਅਸੀਰੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਨ੍ਹਾਂ ਨੂੰ ਨਬੂਕਦਰੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਅਸੀਰ ਕਰ ਕੇ ਲੈ ਗਿਆ
IRVPA {ਬਾਬੁਲ ਦੇ ਵਿੱਚ ਬੰਦੀ ਯਹੂਦੀਆਂ ਨੂੰ ਯਿਰਮਿਯਾਹ ਦਾ ਪੱਤਰ} PS ਇਹ ਉਸ ਪੱਤ੍ਰੀ ਦੀਆਂ ਗੱਲਾਂ ਹਨ ਜਿਹੜੀ ਯਿਰਮਿਯਾਹ ਨਬੀ ਨੇ ਯਰੂਸ਼ਲਮ ਤੋਂ ਗ਼ੁਲਾਮੀ ਦੇ ਰਹਿੰਦੇ ਬਜ਼ੁਰਗਾਂ, ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੂੰ ਘੱਲੀ ਜਿਹਨਾਂ ਨੂੰ ਨਬੂਕਦਨੱਸਰ ਯਰੂਸ਼ਲਮ ਵਿੱਚੋਂ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਿਆ