Versions
PAV ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਜਦ ਬਾਬਲ ਲਈ ਸੱਤਰ ਵਰ੍ਹੇ ਪੂਰੇ ਹੋ ਜਾਣਗੇ ਮੈਂ ਤੁਹਾਡੀ ਘ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਏਸ ਏਸਥਾਨ ਉੱਤੇ ਫੇਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ
IRVPA ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਦ ਬਾਬਲ ਲਈ ਸੱਤਰ ਸਾਲ ਪੂਰੇ ਹੋ ਜਾਣਗੇ ਮੈਂ ਤੁਹਾਡੀ ਖ਼ਬਰ ਲਵਾਂਗਾ ਅਤੇ ਮੈਂ ਤੁਹਾਨੂੰ ਇਸ ਸਥਾਨ ਉੱਤੇ ਫਿਰ ਲਿਆ ਕੇ ਆਪਣੀ ਭਲਿਆਈ ਦੀ ਗੱਲ ਪੂਰੀ ਕਰਾਂਗਾ