Versions
PAV ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਵਿਖੇ ਸੋਚਦਾ ਹਾਂ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
IRVPA ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ