Versions
PAV ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤ੍ਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤ੍ਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਓਹਨਾਂ ਨੂੰ ਮਾਰ ਸੁੱਟੇਗਾ!
IRVPA ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ!