Versions
PAV ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜੁੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਹ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ
IRVPA ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ