Bible Versions
Bible Books

Jeremiah 29:7 (KJV) King James Version

Versions

PAV   ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਅਸੀਰ ਕਰ ਕੇ ਘੱਲਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਹ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ
IRVPA   ਅਤੇ ਉਸ ਸ਼ਹਿਰ ਲਈ ਸ਼ਾਂਤੀ ਭਾਲੋ ਜਿੱਥੇ ਮੈਂ ਤੁਹਾਨੂੰ ਗ਼ੁਲਾਮ ਕਰ ਕੇ ਭੇਜਿਆ ਹੈ ਅਤੇ ਉਸ ਦੇ ਕਾਰਨ ਯਹੋਵਾਹ ਅੱਗੇ ਪ੍ਰਾਰਥਨਾ ਕਰੋ ਕਿਉਂ ਜੋ ਉਸ ਦੀ ਸ਼ਾਂਤੀ ਵਿੱਚ ਤੁਹਾਡੀ ਸ਼ਾਂਤੀ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us