Versions
PAV ਕੀ ਕਿਸੇ ਕੌਮ ਨੇ ਆਪਣੇ ਦਿਓਤਿਆਂ ਨੂੰ ਬਦਲ ਦਿੱਤਾ, ਭਾਵੇਂ ਓਹ ਦਿਓਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।
IRVPA ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।