Versions
PAV ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫ਼ਾਨ ਦੇ ਪੁੱਤ੍ਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਤਲੇ ਵੇਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਦੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ
IRVPA ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ। PS