Versions
PAV ਓਹ ਵੇਹੜੇ ਵਿੱਚ ਪਾਤਸ਼ਾਹ ਕੋਲ ਗਏ ਪਰ ਉਸ ਲਪੇਟੇ ਹੋਏ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਓਹਨਾਂ ਨੇ ਓਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਸੁਣਾਈਆਂ ਅਤੇ ਦੱਸੀਆਂ
IRVPA {ਰਾਜਾ ਦੁਆਰਾ ਪੁਸਤਕ ਨੂੰ ਜਲਾਇਆ ਜਾਣਾ} PS ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ