Bible Versions
Bible Books

Jeremiah 36:29 (KJV) King James Version

Versions

PAV   ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਤੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੈਂ ਇਹ ਲਪੇਟਿਆ ਹੋਇਆ ਏਹ ਆਖ ਕੇ ਸਾੜ ਸੁੱਟਿਆ ਭਈ ਤੈਂ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਪਾਤਸ਼ਾਹ ਜ਼ਰੂਰ ਆਵੇਗਾ ਅਤੇ ਏਸ ਦੇਸ ਦਾ ਨਾਸ ਕਰੇਗਾ ਅਤੇ ਏਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
IRVPA   ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us