Versions
PAV ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਪਾਤਸ਼ਾਹ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਓਹਨਾਂ ਨੇ ਯਿਰਮਿਯਾਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ ਅਤੇ ਪਾਤਸ਼ਾਹ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ
IRVPA ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ