Bible Versions
Bible Books

Jeremiah 39:5 (KJV) King James Version

Versions

PAV   ਕਸਦੀਆਂ ਦੀ ਫੌਜ ਨੇ ਓਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮਦਾਨ ਵਿੱਚ ਫੜ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ
IRVPA   ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us