Versions
PAV ਬਾਬਲ ਦੇ ਪਾਤਸ਼ਾਹ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ
IRVPA ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ