Versions
PAV ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਰ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਏਸ ਅਸਥਾਨ ਨੂੰ ਫੇਰ ਨਾ ਵੇਖੋਗੇ
IRVPA ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ