Versions
PAV ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਓਹਨਾਂ ਦੀਆਂ ਤੀਵੀਆਂ ਨੇ ਦੂਜੇ ਦਿਓਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਤੀਵੀਆਂ ਦੇ ਵੱਡੇ ਦਲ ਨੇ ਅਤੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ
IRVPA ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ