Versions
PAV ਉਹ ਧੂਪ ਜਿਹੜੀ ਤੁਸਾਂ ਅਰ ਤੁਹਾਡੇ ਪਿਉ ਦਾਦਿਆਂ, ਤੁਹਾਡੇ ਪਾਤਸ਼ਾਹਾਂ, ਤੁਹਾਡੇ ਸਰਦਾਰਾਂ ਅਰ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?
IRVPA ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?