Versions
PAV ਵੇਖੋ, ਮੈਂ ਓਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੀਕ ਓਹਨਾਂ ਦਾ ਅੰਤ ਨਾ ਹੋ ਜਾਵੇ
IRVPA ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ