Versions
PAV ਜਿਹੜੇ ਤਲਵਾਰ ਤੋਂ ਬਚ ਰਹਿਣਗੇ ਓਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਓਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿੱਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਯਾ ਓਹਨਾਂ ਦਾ!
IRVPA ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!