Versions
PAV ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਅਸੀਰੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਅਰਮਾਨ ਅਰ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ।
IRVPA {ਇਸਰਾਏਲ ਦੇ ਬਾਰੇ ਭਵਿੱਖਬਾਣੀ} PS ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਗ਼ੁਲਾਮੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਆਰਾਮ ਅਤੇ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ।