Versions
PAV ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀਓ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਏੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਅਸੀਰੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।
IRVPA ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਇੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਗ਼ੁਲਾਮੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।