Versions
PAV ਮੈਂ ਸੁਖੀ ਸਾਂ ਪਰ ਉਹ ਨੇ ਮੈਨੂੰ ਚੂਰ ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣੋਂ ਫੜ ਲਿਆ ਤੇ ਪਟਕਾ ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜਾ ਕੀਤਾ!
IRVPA ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ!