Bible Versions
Bible Books

Joel 3:16 (KJV) King James Version

Versions

PAV   ਯਹੋਵਾਹ ਸੀਯੋਨ ਤੋਂ ਗੱਜੇਗਾ, ਅਤੇ ਯਰੂਸ਼ਲਮ ਤੋਂ ਆਪਣੀ ਅਵਾਜ਼ ਕੱਢੇਗਾ, ਅਕਾਸ਼ ਅਰ ਧਰਤੀ ਕੰਬਣਗੇ, ਪਰ ਯਹੋਵਾਹ ਆਪਣੀ ਪਰਜਾ ਲਈ ਓਟ, ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।।
IRVPA   {ਪਰਮੇਸ਼ੁਰ ਆਪਣੇ ਲੋਕਾਂ ਨੂੰ ਬਰਕਤ ਦੇਵੇਗਾ} PS ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us