Versions
PAV ਮਿਸਰ ਵਿਰਾਨ ਹੋ ਜਾਵੇਗਾ, ਅਤੇ ਅਦੋਮ ਇੱਕ ਵਿਰਾਨ ਉਜਾੜ ਹੋ ਜਾਵੇਗਾ, ਯਹੂਦਾਹ ਦੀ ਅੰਸ ਦੇ ਜ਼ੁਲਮ ਦੇ ਕਾਰਨ, ਕਿਉਂ ਜੋ ਓਹਨਾਂ ਨੇ ਉਨ੍ਹਾਂ ਦੇ ਦੇਸ ਵਿੱਚ ਨਿਰਦੋਸ਼ਾ ਲਹੂ ਵਹਾਇਆ।
IRVPA ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ।