Versions
PAV ਚੋਰ ਨਹੀਂ ਆਉਂਦਾ ਪਰ ਇਸ ਲਈ ਜੋ ਚੁਰਾਵੇ ਅਰ ਵੱਢੇ ਅਤੇ ਨਾਸ ਕਰੇ । ਮੈਂ ਇਸ ਲਈ ਆਇਆ ਭਈ ਉਨ੍ਹਾਂ ਨੂੰ ਜੀਉਣ ਮਿਲੇ ਸਗੋਂ ਚੋਖਾ ਮਿਲੇ
ERVPA ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।
IRVPA ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।