Versions
PAV ਜੋ ਕਾਮਾ ਹੈ ਅਤੇ ਅਯਾਲੀ ਨਹੀਂ ਜਿਹ ਦੀਆਂ ਭੇਡਾਂ ਆਪਣੀਆਂ ਨਹੀਂ ਹਨ ਸੋ ਬਘਿਆੜ ਨੂੰ ਆਉਂਦਾ ਵੇਖ ਕੇ ਭੇਡਾਂ ਨੂੰ ਛੱਡਦਾ ਅਤੇ ਭੱਜ ਜਾਂਦਾ ਹੈ ਅਰ ਬਘਿਆੜ ਉਨ੍ਹਾਂ ਨੂੰ ਫੜ ਲੈਂਦਾ ਅਤੇ ਖਿੰਡਾ ਦਿੰਦਾ ਹੈ
ERVPA ਇੱਕ ਭਾਡ਼ੇ ਦਾ ਮਜ਼ਦੂਰ ਆਜਡ਼ੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆਡ਼ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆਡ਼ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
IRVPA ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।