Versions
PAV ਬਥੇਰੇ ਉਸ ਕੋਲ ਆਏ ਅਤੇ ਬੋਲੇ ਕਿ ਯੂਹੰਨਾ ਨੇ ਤਾਂ ਕੋਈ ਨਿਸ਼ਾਨ ਨਹੀਂ ਵਿਖਾਇਆ ਪਰ ਜੋ ਕੁਝ ਯੂਹੰਨਾ ਨੇ ਇਹ ਦੇ ਹੱਕ ਵਿੱਚ ਆਖਿਆ ਸੋ ਸਤ ਸੀ
ERVPA ਉਥੇ ਲੋਕਾਂ ਦੀ ਵੱਡੀ ਭੀਡ਼ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
IRVPA ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”