Versions
PAV ਮਰਿਯਮ ਅਰ ਉਹ ਦੀ ਭੈਣ ਮਾਰਥਾ ਦੀ ਨਗਰੀ ਬੈਤਅਨਿਯਾ ਦਾ ਲਾਜ਼ਰ ਨਾਮੇ ਇੱਕ ਮਨੁੱਖ ਬਿਮਾਰ ਸੀ
ERVPA ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
IRVPA {ਲਾਜ਼ਰ ਦੀ ਮੌਤ} PS ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ।