Versions
PAV ਜੇਕਰ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ਤਾਂ ਮੇਰੇ ਪ੍ਰੇਮ ਵਿੱਚ ਰਹੋਗੇ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ ਅਤੇ ਉਹ ਦੇ ਪ੍ਰੇਮ ਵਿੱਚ ਰਹਿੰਦਾ ਹਾਂ
ERVPA ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਵਿੱਚ ਸਥਿਰ ਰਹੋਂਗੇ।
IRVPA ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।