Versions
PAV ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ । ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ
ERVPA ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।
IRVPA ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ।