Versions
PAV ਮੇਰੇ ਪਿਤਾ ਦੀ ਵਡਿਆਈ ਇਸੇ ਤੋਂ ਹੁੰਦੀ ਹੈ ਜੋ ਤੁਸੀਂ ਬਹੁਤਾ ਫਲ ਦਿਓ ਅਰ ਇਉਂ ਤੁਸੀਂ ਮੇਰੇ ਚੇਲੇ ਹੋਵੋਗੇ
ERVPA ਤੁਹਾਨੂੰ ਵਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ।
IRVPA ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫ਼ਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।