Versions
PAV ਯਿਸੂ ਨੇ ਉਹ ਨੂੰ ਉੱਤਰ ਦਿੱਤਾ ਜੇ ਤੈਨੂੰ ਇਹ ਉਪਰੋਂ ਨਾ ਦਿੱਤਾ ਜਾਂਦਾ ਤਾਂ ਮੇਰੇ ਉੱਤੇ ਤੇਰਾ ਕੁਝ ਵੱਸ ਨਾ ਚੱਲਦਾ। ਇਸ ਕਾਰਨ ਜਿਨ ਮੈਨੂੰ ਤੇਰੇ ਹਵਾਲੇ ਕੀਤਾ ਉਹ ਦਾ ਪਾਪ ਵੱਧ ਹੈ
ERVPA ਯਿਸੂ ਨੇ ਆਖਿਆ, “ਇਹ ਸ਼ਕਤੀ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤੀ ਹੋਈ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀ ਫ਼ਡ਼ਵਾਇਆ ਹੈ ਉਹ ਵਧ੍ਧ ਪਾਪ ਦਾ ਦੋਸ਼ੀ ਹੈ।”
IRVPA ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”