Versions
PAV ਇਸ ਗੱਲ ਕਰਕੇ ਪਿਲਾਤੁਸ ਨੇ ਉਸ ਨੂੰ ਛੱਡਣ ਦੀ ਭਾਲ ਕੀਤੀ ਪਰ ਯਹੂਦੀ ਡੰਡ ਪਾ ਕੇ ਕਹਿਣ ਲੱਗੇ, ਜੇ ਤੂੰ ਇਹ ਨੂੰ ਛੱਡ ਦੇਵੇਂ ਤਾਂ ਤੂੰ ਕੈਸਰ ਦਾ ਮਿੱਤ੍ਰ ਨਹੀਂ! ਹਰੇਕ ਜੋ ਆਪਣੇ ਆਪ ਨੂੰ ਪਾਤਸ਼ਾਹ ਬਣਾਉਂਦਾ ਹੈ ਸੋ ਕੈਸਰ ਦੇ ਵਿਰੁੱਧ ਬੋਲਦਾ ਹੈ!
ERVPA ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
IRVPA ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”