Versions
PAV ਅਤੇ ਕਚਹਿਰੀ ਦੇ ਅੰਦਰ ਫੇਰ ਜਾ ਕੇ ਯਿਸੂ ਤੋਂ ਪੁੱਛਿਆ, ਤੂੰ ਕਿੱਥੋਂ ਦਾ ਹੈॽ ਪਰ ਯਿਸੂ ਨੇ ਉਹ ਨੂੰ ਉੱਤਰ ਨਾ ਦਿੱਤਾ
ERVPA ਉਹ ਮੁਡ਼ ਮਹਿਲ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿਥੋਂ ਆਇਆ ਹੈਂ?” ਪਰ ਯਿਸੂ ਨੇ ਉਸਨੂੰ ਕੋਈ ਜਵਾਬ ਨਾ ਦਿੱਤਾ।
IRVPA ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।