Versions
PAV ਤਦ ਹੋਰਨਾਂ ਚੇਲਿਆਂ ਨੇ ਉਸ ਨੂੰ ਕਿਹਾ, ਅਸਾਂ ਪ੍ਰਭੁ ਨੂੰ ਵੇਖਿਆ ਹੈ! ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਜਿੰਨਾ ਚਿਰ ਮੈਂ ਉਹ ਦੇ ਹੱਥਾਂ ਵਿੱਚ ਕਿੱਲਾਂ ਦਾ ਨਿਸ਼ਾਨ ਨਾ ਵੇਖਾਂ ਅਤੇ ਕਿੱਲਾਂ ਦੇ ਨਿਸ਼ਾਨ ਵਿੱਚ ਆਪਣੀ ਉਂਗਲ ਨਾ ਵਾੜਾਂ ਅਰ ਉਹ ਦੀ ਵੱਖੀ ਵਿੱਚ ਆਪਣਾ ਹੱਥ ਨਾ ਵਾੜਾਂ ਉੱਨਾ ਚਿਰ ਮੈਂ ਕਦੇ ਸਤ ਨਾ ਮੰਨਾਂਗਾ।।
ERVPA ਦੂਜੇ ਚੇਲਿਆਂ ਨੇ ਥੋਮਾਂ ਨੂੰ ਦਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿਥੇ ਮੇਖਾਂ ਗਡ੍ਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵਖੀ ਤੇ ਨਾ ਰਖ ਲਵਾਂ।’
IRVPA ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”