Versions
PAV ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ
ERVPA ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇਥੇ ਰਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵਖੀ ਤੇ ਰਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
IRVPA ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”