Versions
PAV ਅਰ ਓਹ ਦੋਵੇਂ ਇਕੱਠੇ ਭੱਜੇ ਪਰ ਦੂਆ ਚੇਲਾ ਪਤਰਸ ਨਾਲੋਂ ਛੇਤੀ ਭੱਜ ਕੇ ਅੱਗੇ ਲੰਘ ਗਿਆ ਅਤੇ ਕਬਰ ਕੋਲ ਪਹਿਲਾਂ ਆਇਆ
ERVPA ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਹਿਆ।
IRVPA ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।