Versions
PAV ਅਤੇ ਜਾਂ ਓਹ ਰੱਜ ਗਏ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਕਿ ਬਚਿਆਂ ਹੋਇਆਂ ਟੁਕੜਿਆਂ ਨੂੰ ਇੱਕਠੇ ਕਰੋ ਭਈ ਕੁਝ ਖਰਾਬ ਨਾ ਹੋ ਜਾਵੇ
ERVPA ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮਛੀਆਂ ਦੇ ਟੁਕਡ਼ੇ ਇਕਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।”
IRVPA ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।”