Bible Versions
Bible Books

John 6:15 (KJV) King James Version

Versions

PAV   ਸੋ ਜਾਂ ਯਿਸੂ ਨੂੰ ਮਲੂਮ ਹੋਇਆ ਜੋ ਉਹ ਮੈਨੂੰ ਬਦੋ ਬਦੀ ਫੜ ਕੇ ਪਾਤਸ਼ਾਹ ਬਣਾਉਣ ਲਈ ਆਉਣ ਲੱਗੇ ਹਨ ਤਾਂ ਆਪ ਇਕੱਲਾ ਫੇਰ ਪਹਾੜ ਨੂੰ ਚੱਲਿਆ ਗਿਆ।।
ERVPA   ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸਨੂੰ ਆਪਣਾ ਬਾਦਸ਼ਾਹ ਬਨਾਉਣਾ ਚਾਹੁੰਦੇ ਹਨ। ਤਾਂ ਯਿਸੂ ਉਥੋਂ ਵਿਦਾ ਹੋਕੇ ਇਕੱਲਾ ਹੀ ਪਹਾਡ਼ਾਂ ਵੱਲ ਚਲਿਆ ਗਿਆ।
IRVPA   ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us