Versions
PAV ਅਤੇ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ ਕਿਉਂਕਿ ਉਨ੍ਹਾਂ ਨੇ ਓਹ ਨਿਸ਼ਾਨ ਡਿੱਠੇ ਜਿਹੜੇ ਉਸ ਨੇ ਰੋਗੀਆਂ ਉੱਤੇ ਵਿਖਾਏ ਸਨ
ERVPA ਬਹੁਤ ਸਾਰੇ ਲੋਕ ਉਸਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ।
IRVPA ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ।