Versions
PAV ਅਤੇ ਉਨ੍ਹਾਂ ਨੇ ਉਸ ਨੂੰ ਝੀਲ ਦੇ ਪਾਰ ਲੱਭ ਕੇ ਉਸ ਨੂੰ ਆਖਿਆ, ਸੁਆਮੀ ਜੀ ਤੁਸੀਂ ਐਥੇ ਕਦੋਂ ਆਏॽ
ERVPA ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਰਲੇ ਪਾਰ ਲਭਿਆ, ਉਨ੍ਹਾਂ ਨੇ ਉਸਨੂੰ ਪੁੱਛਿਆ, “ਗੁਰੂ ਜੀ, “ਤੁਸੀਂ ਇਥੇ ਕਦੋਂ ਆਏ?”
IRVPA {ਜੀਵਨ ਦੀ ਰੋਟੀ} PS ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?”