Versions
PAV ਨਾਸ ਹੋਣ ਵਾਲੇ ਭੋਜਨ ਦੇ ਲਈ ਮਿਹਨਤ ਨਾ ਕਰੋ ਸਗੋਂ ਉਸ ਭੋਜਨ ਲਈ ਜੋ ਸਦੀਪਕ ਜੀਉਣ ਤੀਕਰ ਰਹਿੰਦਾ ਹੈ ਜਿਹੜਾ ਮਨੁੱਖ ਦਾ ਪੁੱਤ੍ਰ ਤੁਹਾਨੂੰ ਦੇਵੇਗਾ ਕਿਉਂਕਿ ਪਿਤਾ ਪਰਮੇਸ਼ੁਰ ਨੇ ਉਸ ਉੱਤੇ ਮੋਹਰ ਕਰ ਦਿੱਤੀ ਹੈ
ERVPA ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਵੀ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। “ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”
IRVPA ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”